ਸੈਂਸੈਕਸ ਪਹਿਲੀ ਵਾਰ 51 ਹਜ਼ਾਰ ਤੋਂ ਪਾਰ-ਸ਼ੇਅਰ ਬਾਜ਼ਾਰ ਨੇ ਰਚਿਆ ਨਵਾਂ ਇਤਿਹਾਸ

Advertisement

ਸੈਂਸੈਕਸ ਪਹਿਲੀ ਵਾਰ 51 ਹਜ਼ਾਰ ਤੋਂ ਪਾਰ-ਸ਼ੇਅਰ ਬਾਜ਼ਾਰ ਨੇ ਰਚਿਆ ਨਵਾਂ ਇਤਿਹਾਸ

ਨਿਫਟੀ ਨੇ ਵੀ ਬਣਾਇਆ ਰਿਕਾਰਡ

ਦਿੱਲੀ, 5 ਫਰਵਰੀ(ਵਿਸ਼ਵ ਵਾਰਤਾ)- ਸ਼ੇਅਰ ਬਾਜ਼ਾਰ ਵਿੱਚ ਲਗਾਤਾਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਅੱਜ ਸਵੇਰ ਤੇਜ਼ੀ ਨਾਲ ਖੁੱਲੇ ਹੋਏ ਨੈਸ਼ਨਲ ਸਟਾਕ ਐਕਸਚੇਂਜ ਦਾ ਇੰਡੈਕਸ ਸੈਂਸੈਕਸ ਪਹਿਲੀ ਵਾਰ 51 ਹਜ਼ਾਰ ਨੂੰ ਪਾਰ ਕਰ ਗਿਆ ਹੈ। ਇਸ  ਦੇ ਨਾਲ ਹੀ ਐਨ.ਐਸ.ਈ ਦਾ ਇੰਡੈਕਸ ਨਿਫਟੀ ਨੇ ਵੀ ਨਵਾਂ ਰਿਕਾਰਡ ਬਣਾਇਆ ਹੈ। ਜੋ ਕਿ 15 ਹਜ਼ਾਰ ਦੇ ਪਾਰ ਨਿਕਲ ਗਿਆ ਹੈ।