IPL 2021 : ਆਈਪੀਐਲ ਦਾ 12 ਵਾਂ ਮੈਚ ਅੱਜ

Advertisement

IPL 2021 : ਆਈਪੀਐਲ ਦਾ 12 ਵਾਂ ਮੈਚ ਅੱਜ

ਚੇਨਈ ਸੁਪਰ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਹੋਵੇਗੀ ਟੱਕਰ

 

ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਵਿਸ਼ਵ  ਦੀ ਸਭ ਤੋਂ ਮਜ਼ਹੂਰ ਕ੍ਰਿਕਟ ਲੀਗ ਇੰਡੀਅਨ ਪ੍ਰੀਮੀਅਰ ਲੀਗ ਦਾ 14ਵਾਂ ਸੀਜ਼ਨ ਚੱਲ ਰਿਹਾ ਹੈ। ਅੱਜ ਚੇਨਈ ਸੁਪਰ ਕਿੰਗਜ਼ ਤੇ ਰਾਜਸਥਾਨ ਰਾਇਲਜ਼ ਦਾ ਮੁਕਾਬਲਾ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਹੋਵੇਗਾ। ਦੋਵੇਂ ਟੀਮਾਂ ਇਕ-ਦੂਜੇ ਨੂੰ ਮਾਤ ਦੇਣ ਲਈ ਮੈਦਾਨ ਵਿੱਚ ਉਤਰਨਗੀਆਂ। ਇਹ ਮੈਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।