ਪ੍ਰਧਾਨ ਮੰਤਰੀ ਨਰਿੰਦਰ ਮੋਦੀ ਥੋੜੀ ਦੇਰ ਵਿੱਚ ਕਰਨਗੇ ਦੇਸ਼ ਨੂੰ ਸੰਬੋਧਨ

Advertisement

ਇਸ  ਸਮੇਂ ਦੀ ਵੱਡੀ ਖ਼ਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਥੋੜੀ ਦੇਰ ਵਿੱਚ ਕਰਨਗੇ ਦੇਸ਼ ਨੂੰ ਸੰਬੋਧਨ

ਕੋਵਿਡ ਦੇ ਵੱਧ ਰਹੇ ਪ੍ਰਕੋਪ ਕਾਰਨ ਕਰ ਸਕਦੇ ਹਨ ਕੋਈ ਅਹਿਮ ਐਲਾਨ

ਚੰਡੀਗੜ੍ਹ, 20ਅਪ੍ਰੈਲ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਦੇ ਕਾਰਨ ਥੋੜ੍ਹੀ ਦੇਰ ਵਿੱਚ (8:45) ਤੇ ਦੇਸ਼ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਕੋਵਿਡ ਦੇ ਇਲਾਜ ਅਤੇ ਵੈਕਸੀਨੇਸ਼ਨ ਤੇ ਗੱਲਬਾਤ ਕਰਨਗੇ। ਇਸ ਤੋਂ ਇਲਾਵਾ ਕੋਈ ਅਹਿਮ ਐਲਾਨ ਕੀਤੇ ਜਾਣ ਦੀ ਵੀ ਸੰਭਾਵਨਾ ਹੈ।