ਅੱਜ ਦਾ ਮੁਕਾਬਲਾ ਦਿੱਲੀ ਕੈਪੀਟਲ ਨੇ 6ਵਿਕਟਾਂ ਨਾਲ ਜਿੱਤਿਆ

Advertisement

IPL-2021 ਸੀਜ਼ਨ 14

ਅੱਜ ਦਾ ਮੁਕਾਬਲਾ ਦਿੱਲੀ ਕੈਪੀਟਲ ਨੇ 6ਵਿਕਟਾਂ ਨਾਲ ਜਿੱਤਿਆ

ਮੁੰਬਈ ਇੰਡੀਅਨਜ਼ ਤੇ ਦਿੱਲੀ ਕੈਪੀਟਲ ਵਿਚਕਾਰ ਸੀ ਅੱਜ ਦਾ ਮੈਚ

ਚੰਡੀਗੜ੍ਹ, 20ਅਪ੍ਰੈਲ(ਵਿਸ਼ਵ ਵਾਰਤਾ)- ਕੋਰੋਨਾ ਮਹਾਂਮਾਰੀ ਦੇ ਚਲਦੇ ਵਿਸ਼ਵ ਦੀ ਸਭ ਤੋਂ ਮਸ਼ਹੂਰ ਕ੍ਰਿਕਟ ਲੀਗ ਇੰਡੀਅਨ ਪ੍ਰੀਮੀਅਰ ਲੀਗ ਦਾ 14 ਵਾਂ ਸੀਜ਼ਨ ਜਾਰੀ ਹੈ। ਆਈਪੀਐਲ ਦੇ 14 ਵੇਂ ਸੀਜ਼ਨ ਦਾ 13 ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ ਅਤੇ ਦਿੱਲੀ ਕੈਪੀਟਲ ਵਿਚਕਾਰ ਸੀ, ਜੋ ਚੇਨਈ ਦੇ ਐਮ ਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਗਿਆ। ਅੱਜ ਦਾ ਮੁਕਾਬਲਾ ਦਿੱਲੀ ਕੈਪੀਟਲ ਨੇ 6ਵਿਕਟਾਂ ਨਾਲ  ਜਿੱਤਿਆ। ਮੁੰਬਈ ਇੰਡੀਅਨਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ9ਵਿਕਟਾਂ ਗਵਾ ਕੇ ਦਿੱਲੀ ਕੈਪੀਟਲ ਨੂੰ 138 ਰਨਾਂ ਦਾ ਟਿੱਚਾ ਦਿੱਤਾ ਸੀ।