ਕੰਗਨਾ ਰਣੌਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

Advertisement

 

ਅੰਮ੍ਰਿਤਸਰ ,31 ਮਈ (ਨਵਜੋਤ ਕੌਰ) ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੀ।