5 ਜੀ ਮਾਮਲੇ ਵਿੱਚ ਅਦਾਕਾਰਾ ਜੂਹੀ ਚਾਵਲਾ ਦੀ ਪਟੀਸ਼ਨ ਖਾਰਜ

Advertisement

5 ਜੀ ਮਾਮਲੇ ਵਿੱਚ ਅਦਾਕਾਰਾ ਜੂਹੀ ਚਾਵਲਾ ਦੀ ਪਟੀਸ਼ਨ ਖਾਰਜ

ਦਿੱਲੀ ਹਾਈਕੋਰਟ ਨੇ ਲਗਾਇਆ 20 ਲੱਖ ਦਾ ਜ਼ੁਰਮਾਨਾ

ਚੰਡੀਗੜ੍ਹ, 4ਜੂਨ(ਵਿਸ਼ਵ ਵਾਰਤਾ)- ਬਾਲੀਵੁੱਡ ਅਦਾਕਾਰਾ ਜੂਹੀ ਚਾਵਲਾ ਨੇ 5ਜੀ ਟੈਕਨਾਲੌਜੀ ਦੇ ਸੰਬੰਧ ਵਿੱਚ ਚੱਲ ਰਹੇ ਸਰਕਾਰ ਦੇ ਪ੍ਰੋਜੈਕਟਾਂ ਤੇ ਰੋਕ ਲਗਾਉਣ ਲਈ ਜੋ ਪਟੀਸ਼ਨ ਦਿੱਲੀ ਹਾਈ ਕੋਰਟ ਵਿੱਚ ਦਾਖਲ ਕੀਤੀ ਸੀ, ਉਹ ਹਾਈ ਕੋਰਟ ਨੇ ਇਹ ਕਹਿੰਦਿਆਂ ਹੋਇਆ ਖਾਰਜ ਕਰ ਦਿੱਤੀ ਹੈ, ਕਿ ਇਹ ਸਿਰਫ ਪਬਲੀਸਿਟੀ ਹਾਸਲ ਕਰਨ ਲਈ ਕੀਤੀ ਗਈ ਸੀ ਅਤੇ ਨਾਲ ਹੀ ਕੋਰਟ ਵੱਲੋਂ ਸਖ਼ਤ ਟਿੱਪਣੀ ਕਰਦਿਆਂ 20 ਲੱਖ ਦਾ ਜ਼ੁਰਮਾਨਾ ਵੀ ਲਗਾਇਆ  ਗਿਆ ਹੈ।