ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਫਿਰ ਹੋਇਆ ਵਾਧਾ

Advertisement

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਫਿਰ ਹੋਇਆ ਵਾਧਾ

ਚੰਡੀਗੜ੍ਹ, 9ਜੂਨ(ਵਿਸ਼ਵ ਵਾਰਤਾ)-ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਦੂਜੇ ਦਿਨ ਵਾਧਾ ਹੋਇਆ ਹੈ। ਡੀਜ਼ਲ ਦੀ ਕੀਮਤ ਵੱਧ ਤੋਂ ਵੱਧ 27 ਪੈਸੇ ਵਧੀ, ਜਦਕਿ ਪੈਟਰੋਲ ਦੀ ਕੀਮਤ ਵੀ 23 ਤੋਂ 25 ਪੈਸੇ ਵਧ ਗਈ ਹੈ।