ਭਾਰਤੀ ਕਿਸਾਨ ਆਗੂ ਰਾਕੇਸ਼ ਟਿਕੈਤ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਕਰਨਗੇ ਮੁਲਾਕਾਤ

Advertisement

ਭਾਰਤੀ ਕਿਸਾਨ ਆਗੂ ਰਾਕੇਸ਼ ਟਿਕੈਤ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਕਰਨਗੇ ਮੁਲਾਕਾਤ

flash2

ਦਿੱਲੀ,9ਜੂਨ (ਵਿਸ਼ਵ ਵਾਰਤਾ) ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਬੁੱਧਵਾਰ ਨੂੰ ਕੋਲਕਾਤਾ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕਰਨਗੇ।