ਵਿਸ਼ਵ ਦਾ ਨੰਬਰ ਇਕ ਟੈਨਿਸ ਖਿਡਾਰੀ ਨੋਵਾਕ ਜੋਕੋਵਿਚ ਬਣਿਆ ਫਰੈਂਚ ਓਪਨ ਚੈਂਪੀਅਨ

Advertisement

ਵਿਸ਼ਵ ਦਾ ਨੰਬਰ ਇਕ ਟੈਨਿਸ ਖਿਡਾਰੀ ਨੋਵਾਕ ਜੋਕੋਵਿਚ ਬਣਿਆ ਫਰੈਂਚ ਓਪਨ ਚੈਂਪੀਅਨ

ਚੰਡੀਗੜ੍ਹ, 14ਜੂਨ(ਵਿਸ਼ਵ ਵਾਰਤਾ)- ਵਿਸ਼ਵ ਨੰਬਰ -1 ਟੈਨਿਸ ਖਿਡਾਰੀ ਸਰਬੀਆ ਦੇ ਨੋਵਾਕ ਜੋਕੋਵਿਚ ਨੇ ਆਪਣਾ 19 ਵਾਂ ਗ੍ਰੈਂਡ ਸਲੈਮ ਖ਼ਿਤਾਬ ਜਿੱਤਿਆ ਹੈ। ਉਸ ਨੇ ਫਾਈਨਲ ਵਿਚ 22 ਸਾਲਾ ਗ੍ਰੀਸ ਦੇ ਸਟੇਫਾਨੋਸ ਸਿਤਸਿਪਾਸ ਨੂੰ 6-7, 2-6, 6-3, 6-2, 6-4 ਨਾਲ ਹਰਾਇਆ। ਇਸਦੇ ਨਾਲ, ਜੋਕੋਵਿਚ ਟੈਨਿਸ ਦੇ ਇਤਿਹਾਸ ਵਿੱਚ ਤੀਸਰੇ ਖਿਡਾਰੀ ਬਣ ਗਏ ਹਨ, ਜਿਹਨਾਂ ਨੇ ਦੋ ਵਾਰ ਚਾਰੋਂ ਗ੍ਰੈਂਡ ਸਲੈਮ ਜਿੱਤੇ ਹਨ।