ਦਿੱਲੀ ਹਿੰਸਾ ਮਾਮਲੇ ਵਿੱਚ ਤਿੰਨ ਕਾਰਕੁਨਾਂ ਨੂੰ ਜ਼ਮਾਨਤ ਦੇਣ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ 

Advertisement

ਦਿੱਲੀ ਹਿੰਸਾ ਮਾਮਲੇ ਵਿੱਚ ਤਿੰਨ ਕਾਰਕੁਨਾਂ ਨੂੰ ਜ਼ਮਾਨਤ ਦੇਣ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ 

ਨਵੀਂ ਦਿੱਲੀ,18ਜੂਨ (ਵਿਸ਼ਵ ਵਾਰਤਾ) ਦਿੱਲੀ ਹਿੰਸਾ ਮਾਮਲੇ ਵਿੱਚ ਤਿੰਨ ਕਾਰਕੁਨਾਂ ਨੂੰ ਜ਼ਮਾਨਤ ਦੇਣ ਵਿਰੁੱਧ ਦਿੱਲੀ ਪੁਲਿਸ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਵੇਗੀ।