ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਹੋਇਆ ਵਾਧਾ

Advertisement

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਹੋਇਆ ਵਾਧਾ

ਨਵੀਂ ਦਿੱਲੀ,18 ਜੂਨ (ਵਿਸ਼ਵ ਵਾਰਤਾ)- ਅੱਜ ਫਿਰ ਤੋਂ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਅੱਜ ਡੀਜ਼ਲ ਦੀ ਕੀਮਤ ਵਿਚ 28 ਤੋਂ 30 ਪੈਸੇ ਦਾ ਵਾਧਾ ਹੋਇਆ ਹੈ ਜਦੋਂ ਕਿ ਪੈਟਰੋਲ ਦੀ ਕੀਮਤ ਵਿਚ ਵੀ 26 ਤੋਂ 27 ਪੈਸੇ ਦਾ ਵਾਧਾ ਹੋਇਆ ਹੈ।