ਮੁੱਖ ਮੰਤਰੀ ਨੇ ਈਦ-ਉਲ-ਅੱਧਾ ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

Advertisement

ਮੁੱਖ ਮੰਤਰੀ ਨੇ ਈਦ-ਉਲ-ਅੱਧਾ ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਸੁੱਖ ਅਤੇ ਖੁਸ਼ਹਾਲੀ ਦੀ ਕੀਤੀ ਕਾਮਨਾ

 

ਚੰਡੀਗੜ੍ਹ, 21ਜੁਲਾਈ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅੱਜ ਈਦ-ਉਲ-ਅੱਧਾ ਦੇ ਮੌਕੇ ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।  ਅੱਜ ਦੇਸ਼ ਭਰ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਇਸ ਤਿਉਹਾਰ ਨੂੰ ਬੜੀ ਖੁਸ਼ੀ ਨਾਲ ਮਨਾ ਰਹੇ ਹਨ।

ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਲਿਖਿਆ ਈਦ-ਉਲ-ਅੱਧਾ ਦੇ ਸ਼ੁੱਭ ਅਵਸਰ ਤੇ ਸਾਰਿਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁੱਭਕਾਮਨਾਵਾਂ, ਇਹ ਤਿਉਹਾਰ ਸਾਰਿਆਂ ਲਈ ਚੰਗੀ ਸਿਹਤ ਤੇ ਖੁਸ਼ਹਾਲੀ ਲੈ ਕੇ ਆਵੇ।