ਦੇਸ਼ ਦੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੇ ਕੀਤਾ ਸ਼ਹੀਦਾਂ ਨੂੰ ਯਾਦ ਤੇ ਦਿੱਤੀ ਸ਼ਰਧਾਂਜਲੀ

Advertisement

ਕਾਰਗਿਲ ਵਿਜੇ ਦਿਵਸ ਅੱਜ

ਦੇਸ਼ ਦੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੇ ਕੀਤਾ ਸ਼ਹੀਦਾਂ ਨੂੰ ਯਾਦ ਤੇ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ,26 ਜੁਲਾਈ(ਵਿਸ਼ਵ ਵਾਰਤਾ) ਪਾਕਿਸਤਾਨ ਨਾਲ 1999 ਦੀ ਕਾਰਗਿਲ ਜੰਗ ਦੇ ਵਿਜੇ ਦਿਵਸ ਤੇ  ਅੱਜ ਸਾਰਾ ਦੇਸ਼ ਜੰਗ ਵਿੱਚ ਸ਼ਹੀਦ ਹੋਏ ਫੌਜੀਆਂ ਨੂੰ ਯਾਦ ਕਰ ਰਿਹਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫਤਰ ਦੇ ਟਵਿੱਟਰ ਅਕਾਉਂਟ ਤੋਂ ਵੀ ਇੱਕ ਪੋਸਟ ਸ਼ੇਅਰ ਕਰਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।