ਅਸ਼ਲੀਲ ਫਿਲਮਾਂ ਬਣਾਉਣ ਦਾ ਮਾਮਲਾ;ਮੀਡੀਆ ਹਾਉਸਾਂ ਤੇ ਸ਼ਿਲਪਾ ਸ਼ੈੱਟੀ ਨੇ ਕੀਤਾ ਅਕਸ ਵਿਗਾੜਨ ਦਾ ਕੇਸ

Advertisement

ਅਸ਼ਲੀਲ ਫਿਲਮਾਂ ਬਣਾਉਣ ਦਾ ਮਾਮਲਾ;ਮੀਡੀਆ ਹਾਉਸਾਂ ਤੇ ਸ਼ਿਲਪਾ ਸ਼ੈੱਟੀ ਨੇ ਕੀਤਾ ਅਕਸ ਵਿਗਾੜਨ ਦਾ ਕੇਸ

ਮਾਮਲੇ ਦੀ ਸੁਣਵਾਈ ਅੱਜ

ਚੰਡੀਗੜ੍ਹ,30 ਜੁਲਾਈ(ਵਿਸ਼ਵ ਵਾਰਤਾ):ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਅਸ਼ਲੀਲਤਾ ਦੇ ਇੱਕ ਕੇਸ ਵਿੱਚ ਉਸਦੇ ਅਕਸ ਨੂੰ ਬਦਨਾਮ ਕਰਨ ਅਤੇ ਝੂਠੀ ਰਿਪੋਰਟਿੰਗ ਕਰਨ ਲਈ 29 ਮੀਡੀਆ ਕਰਮਚਾਰੀਆਂ ਅਤੇ ਮੀਡੀਆ ਹਾਊਸਾਂ ਦੇ ਖਿਲਾਫ ਬੰਬੇ ਹਾਈ ਕੋਰਟ ਵਿੱਚ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ । ਜ਼ਿਕਰਯੋਗ ਹੈ ਕਿ ਉਸਦੇ ਪਤੀ ਰਾਜ ਕੁੰਦਰਾ ਨੂੰ ਅਸ਼ਲੀਲ ਫਿਲਮਾਂ ਬਣਾਉਣ ਦੇ ਇਲਜ਼ਾਮ ਵਿੱਚ ਮੁੰਬਈ ਪੁਲਿਸ ਨੇ ਗ੍ਰਿਫਤਾਰ ਕੀਤਾ ਹੋਇਆ ਹੈ। ਅੱਜ ਸ਼ਿਲਪਾ ਸ਼ੈੱਟੀ ਦੇ ਇਸ ਕੇਸ ਦੀ ਸੁਣਵਾਈ ਹੋਵੇਗੀ।