ਕਿਸੇ ਵੀ ਸਮੇਂ ਹੋ ਸਕਦੀ ਹੈ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ

Advertisement

ਬ੍ਰੇਕਿੰਗ ਨਿਊਜ਼

ਕਿਸੇ ਵੀ ਸਮੇਂ ਹੋ ਸਕਦੀ ਹੈ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ

ਪੰਜਾਬ ਪੁਲਿਸ ਪਹੁੰਚੀ ਚੰਡੀਗੜ੍ਹ ਰਿਹਾਇਸ਼ ਤੇ

BIG NEWS

ਚੰਡੀਗੜ੍ਹ, 2ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਕਿਸੇ ਵੀ ਪਲ ਗ੍ਰਿਫਤਾਰੀ ਹੋ ਸਕਦੀ ਹੈ। ਜਾਣਕਾਰੀ ਮਿਲੀ ਹੈ ਕਿ ਪੰਜਾਬ ਪੁਲਿਸ ਉਹਨਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਪਹੁੰਚੀ ਹੈ।