ਪੀਐਮ ਮੋਦੀ ਅੱਜ ਅਲੀਗੜ੍ਹ ਵਿੱਚ ਯੂਨੀਵਰਸਿਟੀ ਦਾ ਰੱਖਣਗੇ ਨੀਂਹ ਪੱਥਰ

Advertisement

ਪੀਐਮ ਮੋਦੀ ਅੱਜ ਅਲੀਗੜ੍ਹ ਵਿੱਚ ਯੂਨੀਵਰਸਿਟੀ ਦਾ ਰੱਖਣਗੇ ਨੀਂਹ ਪੱਥਰ

ਨਵੀਂ ਦਿੱਲੀ, 14ਸਤੰਬਰ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਲੀਗੜ੍ਹ ਵਿੱਚ ਰਾਜਾ ਮਹਿੰਦਰ ਪ੍ਰਤਾਪ ਸਿੰਘ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣਗੇ।