ਅੱਜ ਰਾਸ਼ਟਰਪਤੀ ਭਵਨ ਵਿੱਚ ਹੋਵੇਗੀ ਕੇਂਦਰੀ ਮੰਤਰੀ ਪ੍ਰੀਸ਼ਦ ਦੀ ਅਹਿਮ ਮੀਟਿੰਗ 

Advertisement

ਇਤਿਹਾਸ ਵਿੱਚ ਪਹਿਲੀ ਵਾਰ

ਅੱਜ ਰਾਸ਼ਟਰਪਤੀ ਭਵਨ ਵਿੱਚ ਹੋਵੇਗੀ ਕੇਂਦਰੀ ਮੰਤਰੀ ਪ੍ਰੀਸ਼ਦ ਦੀ ਅਹਿਮ ਮੀਟਿੰਗ 

Meeting

ਨਵੀਂ ਦਿੱਲੀ, 14ਸਤੰਬਰ(ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ, ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ, ਅੱਜ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਰਾਸ਼ਟਰਪਤੀ ਭਵਨ ਦੇ ਸੱਭਿਆਚਾਰਕ ਕੇਂਦਰ ਵਿੱਚ ਹੋਵੇਗੀ। ਇਹ ਮੀਟਿੰਗ ਦੁਪਹਿਰ 3.45 ਵਜੇ ਸ਼ੁਰੂ ਹੋਵੇਗੀ। ਮੰਤਰੀ ਮੰਡਲ ਵਿੱਚ ਫੇਰਬਦਲ ਤੋਂ ਬਾਅਦ ਗਠਿਤ ਪ੍ਰਧਾਨ ਮੰਤਰੀ ਮੋਦੀ ਦੀ ਨਵੀਂ ਮੰਤਰੀ ਪ੍ਰੀਸ਼ਦ ਦੀ ਇਹ ਤੀਜੀ ਮੀਟਿੰਗ ਹੋਵੇਗੀ। ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ ਸ਼ਾਮ 6.30 ਵਜੇ ਤੱਕ ਜਾਰੀ ਰਹੇਗੀ।