ਸਾਬਕਾ ਆਈਏਐਸ ਪੰਜਾਬ ਪੁਲਿਸ ਸ਼ਿਕਾਇਤ ਅਥਾਰਟੀ ਦੇ ਚੇਅਰਮੈਨ ਨਿਯੁਕਤ

Advertisement

ਸਾਬਕਾ ਆਈਏਐਸ ਪੰਜਾਬ ਪੁਲਿਸ ਸ਼ਿਕਾਇਤ ਅਥਾਰਟੀ ਦੇ ਚੇਅਰਮੈਨ ਨਿਯੁਕਤ

 

ਚੰਡੀਗੜ੍ਹ,14 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਸਾਬਕਾ ਆਈਏਐਸ ਅਧਿਕਾਰੀ ਸਤੀਸ਼ ਚੰਦਰ ਨੂੰ ਪੰਜਾਬ ਪੁਲਿਸ ਸ਼ਿਕਾਇਤ ਅਥਾਰਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।ਉਨ੍ਹਾਂ ਨੂੰ ਜੁਆਈਨਿੰਗ ਹੋਣ ਦੀ ਤਾਰੀਖ ਤੋਂ ਤਿੰਨ ਸਾਲਾਂ ਦੀ ਮਿਆਦ ਲਈ ਪੰਜਾਬ ਪੁਲਿਸ ਸ਼ਿਕਾਇਤ ਅਥਾਰਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।