ਪੰਜਾਬ ਸਰਕਾਰ ਵੱਲੋਂ ਡਾਇਰੈਕਟਰ ਸਿਹਤ ਵਿਭਾਗ ਦਾ ਤਬਾਦਲਾ, ਪੜ੍ਹੋ ਨਵੇਂ ਡਾਇਰੈਕਟਰ ਸਿਹਤ ਹੋਣਗੇ ?

Advertisement

ਪੰਜਾਬ ਸਰਕਾਰ ਵੱਲੋਂ ਡਾਇਰੈਕਟਰ ਸਿਹਤ ਵਿਭਾਗ ਦਾ ਤਬਾਦਲਾ,ਪੜ੍ਹੋ ਨਵੇਂ ਡਾਇਰੈਕਟਰ ਸਿਹਤ ਹੋਣਗੇ ?

ਚੰਡੀਗੜ੍ਹ, 14ਸਤੰਬਰ(ਵਿਸ਼ਵ ਵਾਰਤਾ)-ਪੰਜਾਬ ਰਾਜ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ , ਡਿਪਟੀ ਡਾਇਰੈਕਟਰਾਂ ਦੀਆਂ ਤੈਨਾਤੀਆਂ ਅਗਲੇ ਹੁਕਮਾਂ ਕੀਤੀਆਂ ਗਈਆਂ ਹਨ।