ਸੁਖਬੀਰ ਬਾਦਲ, ਹਰਸਿਮਰਤ ਬਾਦਲ ਸਮੇਤ ਅਕਾਲੀ ਦਲ ਦੇ ਕਈ ਵੱਡੇ ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

Advertisement

ਸੁਖਬੀਰ ਬਾਦਲ, ਹਰਸਿਮਰਤ ਬਾਦਲ ਸਮੇਤ ਅਕਾਲੀ ਦਲ ਦੇ ਕਈ ਵੱਡੇ ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਵੱਲ ਕਰ ਰਹੇ ਸਨ ਮਾਰਚ

 

ਦਿੱਲੀ,17 ਸਤੰਬਰ(ਵਿਸ਼ਵ ਵਾਰਤਾ) ਕੇਂਦਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰਾ ਹੋਣ ਦੇ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਹੋਇਆ ਸੀ। ਭਾਰੀ ਗਿਣਤੀ ਵਿੱਚ ਇਸ ਅਕਾਲੀ ਵਰਕਰ ਸੰਸਦ ਵੱਲ ਵਧ ਰਹੇ ਸਨ।ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਹਰਸਿਮਰਤ ਕੌਰ ਬਾਦਲ, ਸੁਖਬੀਰ ਬਾਦਲ ਸਮੇਤ 15 ਦੇ ਕਰੀਬ ਹੋਰ ਅਕਾਲੀ ਲੀਡਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।