ਮੁੱਖ ਮੰਤਰੀ ਚੰਨੀ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਸਿਹਤ ਠੀਕ ਹੋਣ ਲਈ ਕੀਤੀ ਕਾਮਨਾ

Advertisement

 

ਮੁੱਖ ਮੰਤਰੀ ਚੰਨੀ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਸਿਹਤ ਠੀਕ ਹੋਣ ਲਈ ਕੀਤੀ ਕਾਮਨਾ

ਚੰਡੀਗੜ੍ਹ, 13 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਸਿਹਤ ਤੰਦਰੁਸਤ ਹੋਣ ਦੀ ਕਾਮਨਾ ਕੀਤੀ ।