ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਏਮਜ਼ ਵਿੱਚ ਭਰਤੀ

Advertisement

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਏਮਜ਼ ਵਿੱਚ ਭਰਤੀ

 

BIG NEWSMANMOHAN

ਨਵੀ ਦਿੱਲੀ, 13ਅਕਤੂਬਰ(ਵਿਸ਼ਵ ਵਾਰਤਾ)-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਚਾਨਕ ਸਿਹਤ ਵਿਗੜਨ ਕਾਰਨ ਉਹਨਾਂ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ। ਮਨਮੋਹਨ ਸਿੰਘ ਸਾਹ ਲੈਣ ਵਿੱਚ ਮੁਸ਼ਕਲ ਦੀ ਸ਼ਿਕਾਇਤ ਕਰ ਰਹੇ ਸਨ। ਉਨ੍ਹਾਂ ਨੂੰ ਤੁਰੰਤ ਏਮਜ਼ ਦੇ ਸੀਐਨ ਟਾਵਰ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।