ਡੀਏਪੀ ਸਪਲਾਈ ਦੀ ਘਾਟ ਬਾਰੇ ਖੇਤੀਬਾੜੀ ਮੰਤਰੀ ਪੰਜਾਬ ਰਣਦੀਪ ਨਾਭਾ ਨੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ

Advertisement

ਡੀਏਪੀ ਸਪਲਾਈ ਦੀ ਘਾਟ ਬਾਰੇ ਖੇਤੀਬਾੜੀ ਮੰਤਰੀ ਪੰਜਾਬ ਰਣਦੀਪ ਨਾਭਾ ਨੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ

ਡੀਏਪੀ ਦੀ ਸਪਲਾਈ ਤੁਰੰਤ ਵਧਾਉਣ ਦੀ ਕੀਤੀ ਅਪੀਲ

ਚੰਡੀਗੜ੍ਹ,19 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਵਿੱਚ ਡੀਏਪੀ ਦੀ ਸਪਲਾਈ ਦੀ ਘਾਟ ਚੱਲ ਰਹੀ ਹੈ । ਜਿਸ ਕਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਅੱਜ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਮਨਸੁੱਖ ਮੰਡਵੀਆ ਨਾਲ ਮੁਲਾਕਾਤ ਕੀਤੀ ਅਤੇ ਡੀਏਪੀ ਸਪਲਾਈ ਨੂੰ ਵਧਾਉਣ ਦੀ ਅਪੀਲ ਕੀਤੀ।