ਮੁੱਖ ਮੰਤਰੀ ਚੰਨੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸੱਦੀ ਮੀਟਿੰਗ 

Advertisement

ਮੁੱਖ ਮੰਤਰੀ ਚੰਨੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸੱਦੀ ਮੀਟਿੰਗ 

ਚੰਡੀਗੜ੍ਹ, 19ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਿਤੀ 21.10.2021 ਨੂੰ 2.00ਵਜੇ ਮੀਟਿੰਗ ਸੱਦੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ,ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ-ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀਆਂ ਮੰਗਾਂ ਤੇ ਵਿਚਾਰ ਕੀਤਾ ਜਾਵੇਗਾ।