ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਜਾਰੀ

26
BIG NEWS
Advertisement

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਜਾਰੀ

ਪੰਜਾਬ ਸਰਕਾਰ ਕਿਸਾਨਾਂ ਨੂੰ ਦੇ ਸਕਦੀ ਹੈ ਕੋਈ ਵੱਡੀ ਰਾਹਤ

BIG NEWS

ਚੰਡੀਗੜ੍ਹ, 10ਨਵੰਬਰ(ਵਿਸ਼ਵ ਵਾਰਤਾ) ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਤੇ ਜਾਰੀ ਹੈ। ਇਸ ਮੀਟਿੰਗ ਵਿੱਚ ਕਿਸਾਨਾਂ ਦੇ ਹੱਕ ਵਿੱਚ ਕੋਈ ਵੱਡਾ ਫੈਸਲਾ ਹੋਣ ਦੀ ਸੰਭਾਵਨਾ ਹੈ।

 

Advertisement