ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਿੱਚ ਜਾਣ ਦੀਆਂ ਖਬਰਾਂ ਦਾ ਕਾਂਗਰਸ ਪਾਰਟੀ ਨੇ ਪ੍ਰਨੀਤ ਕੌਰ ਕੋਲੋਂ ਮੰਗਿਆ ਸਪਸ਼ਟੀਕਰਨ

80
Advertisement

ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਿੱਚ ਜਾਣ ਦੀਆਂ ਖਬਰਾਂ ਦਾ ਕਾਂਗਰਸ ਪਾਰਟੀ ਨੇ ਪ੍ਰਨੀਤ ਕੌਰ ਕੋਲੋਂ ਮੰਗਿਆ ਸਪਸ਼ਟੀਕਰਨ

ਚੰਡੀਗੜ੍ਹ,25 ਨਵੰਬਰ (ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਕ ਕੌਰ ਨੂੰ ਉਹਨਾਂ ਵਿਰੁੱਧ ਮਿਲ ਰਹੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਦੀਆਂ ਸ਼ਿਕਾਇਤਾਂ  ਪ੍ਰਤੀ ਆਪਣਾ ਰੁਖ ਸਪਸ਼ਟ ਕਰਨ ਦਾ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਇਸ ਦੇ ਨਾਲ ਹੀ ਪ੍ਰਨੀਤ ਕੌਰ ਦੇ ਪਤੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡ ਕੇ ਨਵੀਂ ਪਾਰਟੀ ਬਣਾਉਣ ਦਾ ਜਿਕਰ ਕਰਦਿਆਂ ਪ੍ਰਨੀਤ ਕੌਰ ਕੋਲੋਂ 7 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਮੰਗਿਆ ਹੈ। 

 

Advertisement