ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦਾ ਪਾਕਿਸਤਾਨੀ ਘੁਸਪੈਠੀਆ ਕਾਬੂ

0
27

ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦਾ ਪਾਕਿਸਤਾਨੀ ਘੁਸਪੈਠੀਆ ਕਾਬੂ

ਬੀਐਸਐਫ ਦੇ ਅਧਿਕਾਰੀਆਂ ਵੱਲੋਂ ਪੁੱਛਗਿਛ ਜਾਰੀ

 

ਅੰਮ੍ਰਿਤਸਰ,27 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੀ ਬੀਓਪੀ ਸ਼ਾਹਪੁਰ ਦੇ ਨੇੜੇ ਤੋਂ ਬੀਐਸਐਫ ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਘੁਸਪੈਠੀਆ ਫੜਿਆ ਹੈ। ਹਾਲਾਂਕਿ ਉਸ ਕੋਲੋਂ ਕਿਸੇ ਤਰ੍ਹਾਂ ਦੀ ਵਿਵਾਦਿਤ ਸਮੱਗਰੀ ਬਰਾਮਦ ਨਹੀਂ ਹੋਈ। ਬੀਐਸਐਫ ਦੇ ਅਧਿਕਾਰੀ ਉਸ ਕੋਲੋਂ ਪੁੱਛਗਿੱਛ ਕਰ ਰਹੇ ਹਨ।