ਰਾਜ ਸਭਾ ਦੇ ਚੇਅਰਮੈਨ ਨੇ ਅੱਜ ਬੁਲਾਈ ਸਰਬ ਪਾਰਟੀ ਮੀਟਿੰਗ

0
17
Meeting

ਰਾਜ ਸਭਾ ਦੇ ਚੇਅਰਮੈਨ ਨੇ ਅੱਜ ਬੁਲਾਈ ਸਰਬ ਪਾਰਟੀ ਮੀਟਿੰਗ

Meeting

ਦਿੱਲੀ, 28 ਨਵੰਬਰ(ਵਿਸ਼ਵ ਵਾਰਤਾ)- ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਅੱਜ ਸੰਸਦ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਕਰਨਗੇ। ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਅਹਿਮ ਮੀਟਿੰਗ ਸੱਦੀ ਗਈ ਹੈ।