ਸਿੱਖਿਆ ਵਿਭਾਗ ਵੱਲੋਂ ਰਾਖਵੀਆਂ ਅਤੇ ਅੱਧੇ ਦਿਨ ਦੀਆਂ ਛੁੱਟੀਆਂ ਨੂੰ ਲੈ ਕੇ ਨਵਾਂ ਪੱਤਰ ਜਾਰੀ

194
Advertisement

ਸਿੱਖਿਆ ਵਿਭਾਗ ਵੱਲੋਂ ਰਾਖਵੀਆਂ ਅਤੇ ਅੱਧੇ ਦਿਨ ਦੀਆਂ ਛੁੱਟੀਆਂ ਨੂੰ ਲੈ ਕੇ ਨਵਾਂ ਪੱਤਰ ਜਾਰੀ

ਚੰਡੀਗੜ੍ਹ, 12 ਜਨਵਰੀ(ਵਿਸ਼ਵ ਵਾਰਤਾ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਦੋਰਾਂਗਲਾ (ਗੁਰਦਾਸਪੁਰ) ਨੇ ਸਕੂਲਾਂ ਵਿੱਚ ਰਾਖਵੀਆਂ ਅਤੇ ਅੱਧੇ ਦਿਨ ਦੀਆਂ ਛੁੱਟੀਆਂ ਸਬੰਧੀ ਨਵਾਂ ਪੱਤਰ ਜਾਰੀ ਕੀਤਾ ਹੈ।

Advertisement