Advertisement
ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੈਸਟ ਦਾ ਅੱਜ ਤੀਜਾ ਦਿਨ
ਭਾਰਤ ਨੂੰ ਦੂਜੀ ਪਾਰੀ ਵਿੱਚ ਲੱਗੇ ਦੋ ਝਟਕੇ
ਦਿੱਲੀ, 13 ਜਨਵਰੀ (ਵਿਸ਼ਵ ਵਾਰਤਾ) ਭਾਰਤ-ਦੱਖਣੀ ਅਫਰੀਕਾ ਵਿਚਾਲੇ ਕੇਪਟਾਊਨ ਟੈਸਟ ਦਾ ਅੱਜ ਤੀਜੇ ਦਿਨ ਦਾ ਖੇਡ ਖੇਡਿਆ ਜਾਵੇਗਾ । ਭਾਰਤ ਨੇ ਕੇਪਟਾਊਨ ਟੈਸਟ ਦੇ ਦੂਜੇ ਦਿਨ ਆਪਣੀ ਦੂਜੀ ਪਾਰੀ ਵਿਚ ਦੋ ਵਿਕਟਾਂ ‘ਤੇ 57 ਦੌੜਾਂ ਬਣਾ ਲਈਆਂ ਹਨ। ਭਾਰਤ ਦੀ ਲੀਡ 70 ਦੌੜਾਂ ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਜਸਪ੍ਰੀਤ ਬੁਮਰਾਹ ਨੇ 5 ਵਿਕਟਾਂ ਲੈ ਕੇ ਦੱਖਣੀ ਅਫਰੀਕਾ ਦੀ ਪਹਿਲੀ ਪਾਰੀ ਨੂੰ 210 ਦੌੜਾਂ ‘ਤੇ ਸਮੇਟ ਕੇ ਭਾਰਤ ਨੂੰ 13 ਦੌੜਾਂ ਦੀ ਬੜ੍ਹਤ ਦਿਵਾਈ।
Advertisement