ਸ਼੍ਰੋਮਣੀ ਪੰਥ ਰਤਨ ਅਤੇ ਪਦਮ ਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਸਵਰਗ ਸਿਧਾਰੇ 

299
Advertisement

ਸ਼੍ਰੋਮਣੀ ਪੰਥ ਰਤਨ ਅਤੇ ਪਦਮ ਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਸਵਰਗ ਸਿਧਾਰੇ 

ਚੰਡੀਗੜ੍ਹ, 29 ਜਨਵਰੀ(ਵਿਸ਼ਵ ਵਾਰਤਾ)– ਸ਼੍ਰੋਮਣੀ ਪੰਥ ਰਤਨ ਅਤੇ ਪਦਮ ਸ਼੍ਰੀ ਅਤੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਬਾਬਾ ਇਕਬਾਲ ਸਿੰਘ ਜੀ ਅੱਜ ਸੱਚਖੰਡ ਸਿਧਾਰ ਗਏ  ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਨੂੰ ਬੜੂ ਸਾਹਿਬ ਵਿਖੇ ਦੁਪਹਿਰ 1 ਤੋਂ 2 ਵਜੇ ਹੋਵੇਗਾ। ਉ

ਬਾਬਾ ਜੀ ਦੇ ਅਕਾਲ ਚਲਾਣੇ ‘ਤੇ ਬੜੂ ਸਾਹਿਬ ਦੀਆਂ ਸ਼ਰਧਾਲੂ ਸਿੱਖ ਸੰਗਤਾਂ ਤੋਂ ਇਲਾਵਾ ਵੱਖ-ਵੱਖ ਸਿੱਖ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ, ਰਾਜਨੀਤਿਕ ਅਤੇ ਕਿਸਾਨ ਜਥੇਬੰਦੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Advertisement