ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਐਂਡਰਿਊ ਸਾਈਮੰਡ ਦੀ ਸੜਕ ਹਾਦਸੇ ਵਿਚ ਮੌਤ

72
Advertisement

ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਐਂਡਰਿਊ ਸਾਈਮੰਡ ਦੀ ਸੜਕ ਹਾਦਸੇ ਵਿਚ ਮੌਤ

ਚੰਡੀਗੜ੍ਹ, 15 ਮਈ(ਵਿਸ਼ਵ ਵਾਰਤਾ) ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਐਂਡਰਿਊ ਸਾਈਮੰਡ (46) ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਐਂਡਰਿਊ ਸਾਈਮੰਡ ਦੀ ਮੌਤ ਤੇ ਕ੍ਰਿਕਟ ਜਗਤ ਵਿਚ ਸੋਗ ਦੀ ਲਹਿਰ ਹੈ।

Advertisement