ਝੋਨੇ ਦੀ ਸੀਜ਼ਨ ਤੋਂ ਪਹਿਲਾਂ ਪਾਵਰ ਕਾਰਪੋਰੇਸ਼ਨ ਨੇ ਮੁਲਾਜ਼ਮਾਂ ਦੀਆਂ ਤੈਨਾਤੀਆਂ ਤੇ ਤਬਾਦਲਿਆਂ ਤੇ ਲਗਾਈ ਪਾਬੰਦੀ

66
Advertisement

ਝੋਨੇ ਦੀ ਸੀਜ਼ਨ ਤੋਂ ਪਹਿਲਾਂ ਪਾਵਰ ਕਾਰਪੋਰੇਸ਼ਨ ਨੇ ਮੁਲਾਜ਼ਮਾਂ ਦੀਆਂ ਤੈਨਾਤੀਆਂ ਤੇ ਤਬਾਦਲਿਆਂ ਤੇ ਲਗਾਈ ਪਾਬੰਦੀ

ਚੰਡੀਗੜ੍ਹ,18 ਮਈ(ਵਿਸ਼ਵ ਵਾਰਤਾ)- ਪੰਜਾਬ ਵਿੱਚ ਆਗਾਮੀ ਝੋਨੇ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੇ 17 ਮਈ ਤੋਂ ਕਰਮਚਾਰੀਆਂ ਦੀਆਂ ਤੈਨਾਤੀਆਂ ਅਤੇ ਤਬਾਦਲਿਆਂ ਤੇ ਪੂਰੀ ਤਰ੍ਹਾ  ਪਾਬੰਦੀ ਲਗਾ ਦਿੱਤੀ ਹੈ।

Advertisement