ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ-34 ਸਾਲ ਪੁਰਾਣੇ ਮਾਮਲੇ ਵਿੱਚ ਸੁਣਾਈ ਸਜਾ

253
Advertisement

ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ

34 ਸਾਲ ਪੁਰਾਣੇ ਮਾਮਲੇ ਵਿੱਚ ਸੁਣਾਈ ਸਜਾ

ਪੜ੍ਹੋ ਕਿੰਨੇ ਸਾਲ ਲਈ ਜਾਣਗੇ ਜੇਲ੍ਹ

ਦਿੱਲੀ,19 ਮਈ(ਵਿਸ਼ਵ ਵਾਰਤਾ/ਉਮੇਧ ਸਿੰਘ ਔਲਖ)-1988 ਦੇ ਰੋਡ ਰੇਜ ਮਾਮਲੇ ਵਿੱਚ ਅੱਜ 34 ਸਾਲ ਬਾਅਦ ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਹੋਏ ਸਾਬਕਾ ਕਾਂਗਰਸ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਸਜਾ ਸੁਣਾ ਦਿੱਤੀ ਹੈ।ਇਸ ਦੇ ਨਾਲ ਹੀ ਸਿੱਧੂ ਨੂੰ ਜੁਰਮਾਨਾ ਵੀ ਲਗਾਇਆ ਗਿਆ ਹੈ।

Advertisement