ਟਰਾਂਜ਼ਿਟ ਰਿਮਾਂਡ ਤੇ ਪੰਜਾਬ ਲਿਆਂਦੇ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅੱਜ ਮਾਨਸਾ ਅਦਾਲਤ ਵਿੱਚ ਪੇਸ਼ੀ

104
Advertisement

ਸਿੱਧੂ ਮੂਸੇਵਾਲਾ ਕਤਲਕਾਂਡ 

ਟਰਾਂਜ਼ਿਟ ਰਿਮਾਂਡ ਤੇ ਪੰਜਾਬ ਲਿਆਂਦੇ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅੱਜ ਮਾਨਸਾ ਅਦਾਲਤ ਵਿੱਚ ਪੇਸ਼ੀ

 

ਚੰਡੀਗੜ੍ਹ,30 ਜੂਨ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ਤੇ ਲਿਆਂਦੇ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ੀ ਹੋਵੇਗੀ। ਜਿੱਥੇ ਪੰਜਾਬ ਪੁਲਿਸ ਉਸ ਦਾ ਰਿਮਾਂਡ ਲੈ ਕੇ ਪੁੱਛਗਿੱਛ ਕਰੇਗੀ। ਭਗਵਾਨਪੁਰੀਆ ਦੇ ਮੂਸੇਵਾਲਾ ਕਤਲ ਕਾਂਡ ਵਿੱਚ ਵੀ ਸ਼ਾਮਲ ਹੋਣ ਦਾ ਸ਼ੱਕ ਹੈ। ਜੱਗੂ ‘ਤੇ ਲਾਰੈਂਸ ਨੂੰ ਸ਼ਾਰਪ ਸ਼ੂਟਰ ਅਤੇ ਹਥਿਆਰ ਮੁਹੱਈਆ ਕਰਵਾਉਣ ਦਾ ਸ਼ੱਕ ਹੈ। ਇਸ ਦਾ ਖੁਲਾਸਾ ਪੰਜਾਬ ਪੁਲਿਸ ਵੱਲੋਂ ਕੱਲ੍ਹ ਦਿੱਲੀ ਪਟਿਆਲਾ ਹਾਊਸ ਕੋਰਟ ਵਿੱਚ ਕੀਤਾ ਗਿਆ ਸੀ।

Advertisement