ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰ ਦੇ ਅਧੀਨ ਕਰਨ ਵਿਰੁੱਧ ਮਤਾ ਪੇਸ਼;ਦੇਖੋ ਸਦਨ ਦੀ ਕਾਰਵਾਈ ਲਾਈਵ

122
Advertisement

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰ ਦੇ ਅਧੀਨ ਕਰਨ ਵਿਰੁੱਧ ਮਤਾ ਪੇਸ਼

 

ਚੰਡੀਗੜ੍ਹ,30 ਜੂਨ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਵੱਲੋਂ ਆਪਣੇ ਅਧੀਨ ਲੈਣ ਵਿਰੁੱਧ ਪ੍ਰਸਤਾਵ ਪੇਸ਼ ਕੀਤਾ  ਹੈ। ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਨੇ ਇਸ ਸਬੰਧੀ ਪ੍ਰਸਤਾਵ ਪੇਸ਼ ਕੀਤਾ। ਜਿਸ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੇ ਸਮੁੱਚਾ ਪ੍ਰਸਤਾਵ ਪੜ੍ਹ ਕੇ ਸੁਣਾਇਆ।

Advertisement