ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਦਿੱਲੀ

510
Advertisement

ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਦਿੱਲੀ

ਸੰਗਰੂਰ ਲੋਕ ਸਭਾ ਚੋਣਾਂ ਤੋਂ ਬਾਅਦ ਪਹਿਲਾ ਦਿੱਲੀ ਦੌਰਾ

ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕਰ ਰਹੇ ਹਨ ਮੁਲਾਕਾਤ

 

ਚੰਡੀਗੜ੍ਹ,1 ਜੁਲਾਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰ ਤੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਉਹਨਾਂ ਦੇ ਘਰ ਪਹੁੰਚੇ ਹਨ। ਦੱਸ ਦਈਏ ਕਿ ਸੰਗਰੂਰ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਪਹਿਲਾ ਦਿੱਲੀ ਦੌਰਾ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਸ ਮੁਲਾਕਾਤ ਵਿੱਚ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਹਨ।

Advertisement