ਬੀਐੱਸਐੱਫ ਦੇ ਜਵਾਨਾਂ ਨੇ ਪਾਕਿਸਤਾਨੀ ਰੇਂਜਰਾਂ ਨੂੰ ਸੌਂਪਿਆ ਗਲਤੀ ਨਾਲ ਭਾਰਤ ਵਿੱਚ ਦਾਖਲ ਹੋਇਆ ਪਾਕਿਸਤਾਨੀ ਬੱਚਾ

128
Advertisement

ਤਿੰਨ ਸਾਲਾ ਪਾਕਿਸਤਾਨੀ ਬੱਚੇ ਨੇ ਗਲਤੀ ਨਾਲ ਪਾਰ ਕੀਤਾ ਬਾਰਡਰ

ਬੀਐੱਸਐੱਫ ਦੇ ਜਵਾਨਾਂ ਨੇ ਪਾਕਿਸਤਾਨੀ ਰੇਂਜਰਾਂ ਨੂੰ ਸੌਂਪਿਆ ਬੱਚਾ

 

ਚੰਡੀਗੜ੍ਹ,2 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਫ਼ਿਰੋਜ਼ਪੁਰ ਵਿਖੇ ਪਾਕਿਸਤਾਨ ਨਾਲ ਲੱਗਦੀ ਸਰਹੱਦ ਗਲਤੀ ਨਾਲ ਪਾਰ ਕਰਕੇ ਭਾਰਤ ਵਿੱਚ ਦਾਖਲ ਹੋਏ ਤਿੰਨ ਸਾਲ ਦੇ ਬੱਚੇ ਨੂੰ ਬੀਐੱਸਐਫ ਪੰਜਾਬ ਫਰੰਟੀਅਰ ਦੇ ਜਵਾਨਾਂ ਨੇ ਬੀਤੀ ਰਾਤ ਪਾਕਿਸਤਾਨੀ ਰੇਂਜਰਾਂ ਨੂੰ ਸੌਂਪ ਦਿੱਤਾ। ਬੀਐਸਐੱਫ ਸਐਫ ਨੇ ਪਾਕਿ ਰੇਂਜਰਾਂ ਤੱਕ ਪਹੁੰਚ ਕੀਤੀ ਅਤੇ ਕਿਉਂਕਿ ਇਹ ਅਣਜਾਣੇ ਵਿੱਚ ਕਰਾਸਿੰਗ ਦਾ ਮਾਮਲਾ ਸੀ, ਤਾਂ ਬੀਐੱਸ਼ ਨੇ ਕਿਹਾ ਕਿਹਾ ਕਿ ਪਾਕਿ ਬੱਚੇ ਨੂੰ ਸਦਭਾਵਨਾ ਦੇ ਇਸ਼ਾਰੇ ਵਜੋਂ ਅਤੇ ਮਨੁੱਖੀ ਆਧਾਰ ‘ਤੇ ਵਾਪਸ ਸੌਂਪਿਆ ਗਿਆ  ਹੈ।

 

Advertisement