ਖਾਲਸਾ ਏਡ ਦੇ ਸੰਸਥਾਪਕ ਅਤੇ ਸੀਈਓ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੈਨ

89
Advertisement

ਖਾਲਸਾ ਏਡ ਦੇ ਸੰਸਥਾਪਕ ਅਤੇ ਸੀਈਓ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੈਨ

ਚੰਡੀਗੜ੍ਹ,2ਜੁਲਾਈ(ਵਿਸ਼ਵ ਵਾਰਤਾ)-ਕਿਸਾਨ ਅੰਦੋਲਨ ਨਾਲ ਸੰਬੰਧਿਤ ਟਵਿੱਟਰ ਅਕਾਊਂਟ ਟਰੈਕਟਰ-ਟੂ-ਟਵਿੱਟਰ ਅਤੇ ਹੋਰ ਅਕਾਊਂਟਾਂ ਨੂੰ ਭਾਰਤ ਸਰਕਾਰ ਵੱਲੋਂ ਬੰਦ ਕੀਤੇ ਜਾਣ ਤੋਂ ਬਾਅਦ ਹੁਣ ਸਰਕਾਰ ਨੇ ਖਾਲਸਾ ਏਡ ਦੇ ਸੰਸਥਾਪਕ ਅਤੇ ਸੀਈਓ ਰਵਿੰਦਰ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਤਰਾਜ ਵੀ ਪ੍ਰਗਟਾਇਆ ਹੈ।

 

Advertisement