ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

217
Advertisement

 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 25ਜੁਲਾਈ(ਵਿਸ਼ਵ ਵਾਰਤਾ)- ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਅਤੇ ਉਹਨਾਂ ਦੇ ਪਤੀ ਐਕਟਰ ਵਿੱਕੀ ਕੌਸ਼ਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਨੂੰ ਇਹ ਧਮਕੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਗਈ ਹੈ। ਮੁੰਬਈ ਪੁਲਸ ਨੇ ਸਾਂਤਾਕਰੂਜ਼ ਪੁਲਸ ਸਟੇਸ਼ਨ ‘ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement