ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਕੀਤੀ ਬੈਠਕ

141
Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਕੀਤੀ ਬੈਠਕ

ਪੜ੍ਹੋ ਮੀਟਿੰਗ ਤੋਂ ਬਾਅਦ ਕੀ ਬੋਲੇ ਸੀਐੱਮ ਮਾਨ

ਚੰਡੀਗੜ੍ਹ,29 ਜੁਲਾਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਡ ਪੰਜਾਬ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਤੋਂ ਬਾਅਦ ਟਵੀਟ ਕਰਦਿਆਂ ਉਹਨਾਂ ਲਿਖਿਆ ਕਿ “ਪੰਜਾਬ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ…ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਾਲ ਹੀ ਸੜਕਾਂ ਦੀ ਚੌੜਾਈ ਵਧਾਉਣ ਦੇ ਨਿਰਦੇਸ਼ ਦਿੱਤੇ… ਪੰਜਾਬ ਨੂੰ ਮੁੜ ਤੋਂ ਹਰਿਆ-ਭਰਿਆ ਬਣਾਉਣ ਲਈ ਸੜਕਾਂ ਕਿਨਾਰੇ 2 ਲੱਖ ਬੂਟੇ ਲਗਾਉਣ ਦਾ ਟੀਚਾ ਵੀ ਜਲਦ ਪੂਰਨ ਲਈ ਅਧਿਕਾਰੀਆਂ ਨੂੰ ਆਖਿਆ” । ਇਸ ਦੌਰਾਨ ਮੀਟਿੰਗ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਰਹੇ ਹਨ।

 

Advertisement