ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਈ ਕਟੌਤੀ

209
Advertisement

ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਈ ਕਟੌਤੀ

ਚੰਡੀਗੜ੍ਹ, 1ਅਗਸਤ(ਵਿਸ਼ਵ ਵਾਰਤਾ)-ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਅੱਜ ਤੋਂ 36 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਤਾਜ਼ਾ ਕਟੌਤੀ ਨਾਲ, 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 2012.50 ਰੁਪਏ ਦੀ ਬਜਾਏ 1,976 ਰੁਪਏ ਹੋਵੇਗੀ।

Advertisement