ਸੀਐੱਮ ਭਗਵੰਤ ਮਾਨ ਵੱਲੋਂ ਗੋਬਿੰਦ ਸਾਗਰ ਝੀਲ ਵਿੱਚ ਡੁੱਬ ਕੇ ਮਰਨ ਵਾਲੇ 7 ਨੌਜਵਾਨਾਂ ਦੇ ਪਰਿਵਾਰਾਂ ਨੂੰ  ਮੁੱਖ ਮੰਤਰੀ ਰੀਲੀਫ ਫੰਡ ਚੋਂ  ਆਰਥਿਕ ਸਹਾਇਤਾ ਦੇਣ ਦਾ ਐਲਾਨ

88
Advertisement

ਸੀਐੱਮ ਭਗਵੰਤ ਮਾਨ ਵੱਲੋਂ ਗੋਬਿੰਦ ਸਾਗਰ ਝੀਲ ਵਿੱਚ ਡੁੱਬ ਕੇ ਮਰਨ ਵਾਲੇ 7 ਨੌਜਵਾਨਾਂ ਦੇ ਪਰਿਵਾਰਾਂ ਨੂੰ  ਮੁੱਖ ਮੰਤਰੀ ਰੀਲੀਫ ਫੰਡ ਚੋਂ  ਆਰਥਿਕ ਸਹਾਇਤਾ ਦੇਣ ਦਾ ਐਲਾਨ

 

ਚੰਡੀਗੜ੍ਹ,2 ਅਗਸਤ(ਵਿਸ਼ਵ ਵਾਰਤਾ)- ਬੀਤੇ ਕੱਲ੍ਹ ਊਨਾ ਦੀ ਗੋਬਿੰਦ ਸਾਗਰ ਝੀਲ ਵਿੱਚ ਡੁੱਬ ਕੇ ਮਰਨ ਵਾਲੇ ਬਨੂੜ ਦੇ 7 ਨੌੌਜਵਾਨਾਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮੰਤਰੀ ਰੀਲੀਫ ਫੰਡ ਵਿੱਚੋਂ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

Advertisement