ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022-ਪੈਰਾ ਪਾਵਰਲਿਫਟਿੰਗ ਈਵੈਂਟ ‘ਚ ਸੁਧੀਰ ਨੇ ਰਚਿਆ ਇਤਿਹਾਸ, ਜਿੱਤਿਆ ਸੋਨ ਤਗਮਾ

110
Advertisement

ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022-ਪੈਰਾ ਪਾਵਰਲਿਫਟਿੰਗ ਈਵੈਂਟ ‘ਚ ਸੁਧੀਰ ਨੇ ਰਚਿਆ ਇਤਿਹਾਸ, ਜਿੱਤਿਆ ਸੋਨ ਤਗਮਾ

ਚੰਡੀਗੜ੍ਹ, 5ਅਗਸਤ(ਵਿਸ਼ਵ ਵਾਰਤਾ)- ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੇ ਸੁਧੀਰ ਨੇ ਨਵਾਂ ਇਤਿਹਾਸ ਰਚ ਦਿੱਤਾ ਹੈ ਉਸਨੇ ਪੈਰਾ ਪਾਵਰਲਿਫਟਿੰਗ ਈਵੈਂਟ ਪੁਰਸ਼ਾਂ ਦੇ ਹੈਵੀਵੇਟ ਫਾਈਨਲ ‘ਚ ਇਤਿਹਾਸ ਰਚਦੇ ਹੋਏ ਭਾਰਤ ਲਈ ਸੋਨ ਤਗਮਾ ਜਿੱਤਿਆ , ਜ਼ਿਕਰਯੋਗ ਹੈ ਕਿ ਪੈਰਾ ਪਾਵਰਲਿਫਟਿੰਗ ਈਵੈਂਟ ਵਿੱਚ ਸੋਨ ਤਗਮਾ ਜਿੱਤਣ ਵਾਲਾ ਸੁਧੀਰ ਪਹਿਲਾ ਭਾਰਤੀ ਖਿਡਾਰੀ ਹੈ। ਉਸਨੇ ਆਪਣੀ ਦੂਜੀ ਕੋਸ਼ਿਸ਼ ਵਿੱਚ 134.5 ਦੇ ਰਿਕਾਰਡ ਸਕੋਰ ਨਾਲ 212 ਕਿਲੋਗ੍ਰਾਮ ਭਾਰ ਚੁੱਕ ਕੇ ਸੋਨ ਤਗਮਾ ਜਿੱਤਿਆ ਹੈ।

Advertisement