ਇਮਾਨਦਾਰੀ ਦੀ ਵੱਡੀ ਮਿਸਾਲ ਪੇਸ਼ ਕਰਨ ਵਾਲੇ PRTC ਮੁਲਾਜ਼ਮਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮੁਲਾਕਾਤ

33
Advertisement

ਇਮਾਨਦਾਰੀ ਦੀ ਵੱਡੀ ਮਿਸਾਲ ਪੇਸ਼ ਕਰਨ ਵਾਲੇ PRTC ਮੁਲਾਜ਼ਮਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮੁਲਾਕਾਤ

ਟਵੀਟ ਕਰਕੇ ਦਿੱਤੀ ਜਾਣਕਾਰੀ

ਚੰਡੀਗੜ੍ਹ, 6ਅਗਸਤ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਤੇ ਬੀਤੇ ਦਿਨ ਪੀਆਰਟੀਸੀ ਦੇ ਇਮਾਨਦਾਰ ਮੁਲਾਜ਼ਮਾਂ ਨਾਲ ਮੁਲਾਕਾਤ ਕੀਤੀ ਅਤੇ ਟਵੀਟ ਕਰਕੇ ਇਹ ਜਾਣਕਾਰੀ ਵੀ ਸ਼ੇਅਰ ਕੀਤੀ। 

Advertisement