ਜੰਗਲਾਤ ਵਿਭਾਗ ਭ੍ਰਿਸ਼ਟਾਚਾਰ ਮਾਮਲਾ-ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਵਿਜੀਲੈਂਸ ਨੇ ਅਦਾਲਤ ਵਿੱਚ ਪੇਸ਼ ਕੀਤਾ ਚਲਾਨ

60
Advertisement

ਜੰਗਲਾਤ ਵਿਭਾਗ ਭ੍ਰਿਸ਼ਟਾਚਾਰ ਮਾਮਲਾ

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਵਿਜੀਲੈਂਸ ਨੇ ਅਦਾਲਤ ਵਿੱਚ ਪੇਸ਼ ਕੀਤਾ ਚਲਾਨ

ਚੰਡੀਗੜ੍ਹ,6 ਅਗਸਤ(ਵਿਸ਼ਵ ਵਾਰਤਾ)- ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਕਰਨ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਵਿਜੀਲੈਂਸ ਨੇ ਅੱਜ ਮੋਹਾਲੀ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਵਿਜੀਲੈਂਸ ਵੱਲੋਂ ਪੇਸ਼ 1200 ਪੇਜਾਂ ਦੇ ਚਲਾਨ ਵਿੱਚ ਧਰਮੋਸ ਦੇ ਨਾਲ 2 ਹੋਰ ਮੁਲਜ਼ਮਾਂ ਦੇ ਨਾਮ ਵੀ ਸ਼ਾਮਿਲ ਹਨ। 

Advertisement