ਕਿਸਾਨ ਜੱਥੇਬੰਦੀਆਂ ਨਾਲ ਮੁੱਖ ਮੰਤਰੀ ਦੀ ਮੀਟਿੰਗ ਤੋਂ ਤਿੰਨ ਦਿਨਾਂ ਮਗਰੋਂ ਹੀ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

117
Advertisement

ਪੰਜਾਬ ਦੇ ਕਿਸਾਨਾਂ ਨਾਲ ਜੁੜੀ ਵੱਡੀ ਖਬਰ

ਕਿਸਾਨ ਜੱਥੇਬੰਦੀਆਂ ਨਾਲ ਮੁੱਖ ਮੰਤਰੀ ਦੀ ਮੀਟਿੰਗ ਤੋਂ ਤਿੰਨ ਦਿਨਾਂ ਮਗਰੋਂ ਹੀ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ,6 ਅਗਸਤ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਦੇ ਤਿੰਨ ਦਿਨਾਂ ਮਗਰੋਂ ਹੀ ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ 39.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਰਕਾਰ 700 ਤੋਂ ਜਿਆਦਾ ਕਿਸਾਨਾਂ ਦੇ ਪਰਿਵਾਰਾਂ ਨੂੰ ਮਦਦ ਦੇਵੇਗੀ। 

Advertisement