ਭਾਰੀ ਮਾਤਰਾ ਵਿੱਚ ਅਸਲੇ, ਹੈਰੋਇਨ ਅਤੇ ਕਰੋੜਾਂ ਰੁਪਏ ਦੀ ਨਕਦੀ ਸਮੇਤ 4 ਨੂੰ ਕੀਤਾ ਗ੍ਰਿਫਤਾਰ

96
Advertisement

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ

ਭਾਰੀ ਮਾਤਰਾ ਵਿੱਚ ਅਸਲੇ, ਹੈਰੋਇਨ ਅਤੇ ਕਰੋੜਾਂ ਰੁਪਏ ਦੀ ਨਕਦੀ ਸਮੇਤ 4 ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 8 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ  ਅੱਤਵਾਦ ਵਿਰੋਧੀ ਆਪ੍ਰੇਸ਼ਨ ਵਿੱਚ ਇੱਕ ਹੋਰ ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਆਈਐਸਆਈ ਦੀ ਮਦਦ ਨਾਲ ਚੱਲ ਰਹੇ ਮਾਡਿਊਲ ਦੇ  4 ਅੱਤਵਾਦੀਆਂ ਨੂੰ ਵੱਡੀ ਅਸਲਾ ਖੇਪ ਨਾਲ ਗ੍ਰਿਫਤਾਰ ਕੀਤਾ ਗਿਆ ਹੈ।

Advertisement