ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ

54
Advertisement

ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ

 

ਚੰਡੀਗੜ੍ਹ 10 ਅਕਤੂਬਰ(ਵਿਸ਼ਵ ਵਾਰਤਾ)-ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਹੈ। ਜਾਣਕਾਰੀ ਅਨੁਸਾਰ ਇੱਥੋਂ ਦੇ ਤੰਗਪਾਵਾ ਇਲਾਕੇ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਪੁਲਿਸ ਅਤੇ ਸੁਰੱਖਿਆ ਬਲਾਂ ਦਾ ਸਾਂਝਾ ਆਪਰੇਸ਼ਨ ਅਜੇ ਵੀ ਜਾਰੀ ਹੈ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਅਜੇ ਵੀ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ ਹੈ।

 

Advertisement