ਮੁੱਖ ਮੰਤਰੀ ਭਗਵੰਤ ਮਾਨ ਪੀਐਸਪੀਸੀਐਲ ਵਿੱਚ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਸੌਂਪ ਰਹੇ ਹਨ ਨਿਯੁਕਤੀ ਪੱਤਰ

55
Advertisement

ਮੁੱਖ ਮੰਤਰੀ ਭਗਵੰਤ ਮਾਨ ਪੀਐਸਪੀਸੀਐਲ ਵਿੱਚ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਸੌਂਪ ਰਹੇ ਹਨ ਨਿਯੁਕਤੀ ਪੱਤਰ

ਚੰਡੀਗੜ੍ਹ 26 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਵਿੱਚ ਲੱਗੀ ਹੋਈ ਹੈ। ਇਸੇ ਲੜੀ ਤਹਿਤ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ PSPCL ਦੇ ਭਰਤੀ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪ ਰਹੇ ਹਨ। ਇਸ ਦੇ ਲਈ ਚੰਡੀਗੜ੍ਹ ਦੇ ਸੈਕਟਰ-35 ਸਥਿਤ ਮਿਉਂਸਪਲ ਭਵਨ ਵਿਖੇ ਪ੍ਰੋਗਰਾਮ ਰੱਖਿਆ ਗਿਆ ਹੈ।

Advertisement